1 ਫਰਵਰੀ ਨੂੰ ਪੇਸ਼ ਹੋਵੇਗਾ ਆਮ ਬਜਟ

ਨਵੀਂ ਦਿੱਲੀ : ਪੰਜ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਬਜਟ ਪੇਸ਼ ਕਰਨ ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਦਾਇਰ ਪੀ.ਆਈ.ਐਲ ਸੁਪਰੀਮ ਕੋਰਟ ਨੇ ਅੱਜ ਰੱਦ ਕਰ ਦਿੱਤੀ| ਇਸ ਦੇ ਨਾਲ ਹੀ ਹੁਣ ਇਹ ਸਾਫ ਹੋ ਗਿਆ ਹੈ ਕਿ ਆਮ ਬਜਟ 1 ਫਰਵਰੀ ਨੂੰ ਪੇਸ਼ ਹੋਵੇਗਾ|