Matrimonials

ਜੱਟ ਸਿੱਖ ਲੜਕਾ, ਜਨਮ 1991, ਕੱਦ 6 ਫ਼ੁੱਟ, ਕੈਨੇਡੀਅਨ ਸਿਟੀਜ਼ਨ, B.Tech in Computer Science, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ ਜਾਂ ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਆਪਣਾ ਬਾਇਓਡੈਟਾ ਅਤੇ ਪਿਕਚਰ Whatsapp ‘ਤੇ ਭੇਜੋ ਅਤੇ ਸੰਪਰਕ ਕਰੋ : 1-778-255-3325 (Whatsapp)
***1671***

ਜੱਟ ਸਿੱਖ ਗਿੱਲ ਲੜਕਾ, ਉਮਰ 29 ਸਾਲ, ਕੱਦ 6 ਫ਼ੁੱਟ 1 ਇੰਚ, ਕੈਨੇਡੀਅਨ PR, B.Tech. Post graduate (Diploma), ਚੰਗੀ ਜੌਬ ਕਰ ਰਹੇ, ਸੋਹਣੇ-ਸੁਨੱਖੇ, ਪਗੜੀਧਾਰੀ ਲਈ ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰ ਕੈਨੇਡਾ ਵਿਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-204-915-7378 ‘ਤੇ ਸੰਪਰਕ ਕਰੋ।
***1671***
ਜੱਟ ਸਿੱਖ ਪਰਿਵਾਰ ਨਾਲ ਸਬੰਧਤ ਲੜਕੀ, ਉਮਰ 27 ਸਾਲ, ਕੱਦ 5 ਫ਼ੁੱਟ 4 ਇੰਚ, Bioinformatics ਵਿਚ Master’s degree, ਅਮੈਰੀਕਾ ਵਿਚ F1 Visa ‘ਤੇ ਰਹਿ ਰਹੀ, ਸੋਹਣੀ-ਸੁਨੱਖੀ, ਪਰਿਵਾਰਕ ਲਈ ਅਮੈਰੀਕਨ ਸਿਟੀਜ਼ਨ ਜਾਂ ਗਰੀਨ ਕਾਰਡ ਹੋਲਡਰ ਬਰਾਬਰ ਦੀ ਯੋਗਤਾ ਵਾਲੇ ਲੜਕੇ ਦੀ ਲੋੜ ਹੈ। ਜਾਣਕਾਰੀ ਲਈ 1-206-405-0023 ‘ਤੇ ਸੰਪਰਕ ਕਰੋ।
***1671***
ਟਾਂਕ ਕਸ਼ਤਰੀ ਲੜਕਾ, ਉਮਰ 34 ਸਾਲ, ਕੱਦ 5 ਫ਼ੁੱਟ 11 ਇੰਚ, ਵਰਕ ਪਰਮਿਟ ਉਤੇ ਐਡਮੰਟਨ ਕੈਨੇਡਾ ਰਹਿ ਰਹੇ, ਹੈਲਥ ਕੇਅਰ ਵਿਚ ਜੌਬ ਕਰ ਰਹੇ, ਪਰਿਵਾਰਕ, ਸੋਹਣੇ-ਸੁਨੱਖੇ ਲਈ ਕੈਨੇਡੀਅਨ ਇਮੀਗ੍ਰੈਂਟ/ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ/ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 1-825-889-3300 ‘ਤੇ ਫੋਨ ਕਰੋ।
***1671***

ਜੱਟ ਸਿੱਖ, ਕੈਨੇਡੀਅਨ ਸਿਟੀਜ਼ਨ, ਉਮਰ 52 ਸਾਲ, ਕੱਦ 5 ਫ਼ੁੱਟ 8 ਇੰਚ, ਪੜ੍ਹੇ-ਲਿਖੇ, ਆਪਣਾ ਵਧੀਆ ਕੰਮ ਕਰ ਰਹੇ, ਵੈੱਲ ਸੈਟਲਡ, ਕੈਨੇਡਾ ਵਿਚ ਆਪਣਾ ਘਰ ਹੈ, ਨਸ਼ਿਆਂ ਤੋਂ ਰਹਿਤ ਲਈ ਕੈਨੇਡਾ ਤੋਂ ਯੋਗ ਜੀਵਨ ਸਾਥਣ ਦੀ ਲੋੜ ਹੈ। ਜਾਣਕਾਰੀ ਲਈ 647-854-2410 ‘ਤੇ ਸੰਪਰਕ ਕਰੋ ।
***1671***
ਜੱਟ ਸਿੱਖ ਲੜਕਾ, 30 ਸਾਲ, ਕੱਦ 5 ਫੁੱਟ 6 ਇੰਚ, ਸੋਹਣਾ-ਸੁਨੱਖਾ, ਨਸ਼ਿਆਂ ਤੋਂ ਰਹਿਤ, ਚੰਗੇ ਪਰਿਵਾਰ ਨਾਲ ਸਬੰਧਤ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, ਵਧੀਆ ਜੌਬ ਕਰ ਰਹੇ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾ/ਵਰਕ ਪਰਮਿਟ ਜਾਂ ਤਲਾਕਸ਼ੁਦਾ ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਕੈਲਗਰੀ ਨੂੰ ਪਹਿਲ। ਲੜਕੇ ਦੀਆਂ ਭੈਣਾਂ ਕੈਨੇਡਾ ਵਿੱਚ ਵੈਲ ਸੈਟਲਡ ਹਨ। ਜਾਣਕਾਰੀ ਲਈ: 1-204-599-4794 ‘ਤੇ ਫੋਨ ਕਰੋ।
***1671***
ਜੱਟ ਸਿੱਖ ਸੰਘਾ ਲੜਕਾ, ਉਮਰ 30 ਸਾਲ, ਕੱਦ 5 ਫੁੱਟ 11 ਇੰਚ, ਕੈਨੇਡੀਅਨ ਇਮੀਗ੍ਰੈਂਟ, ਕੈਨੇਡਾ ਤੋਂ ਬਿਜਨੈਸ ਦਾ ਡਿਪਲੋਮਾ ਕੀਤਾ ਹੋਇਆ, ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ ਲਈ ਕੈਨੇਡੀਅਨ ਇਮੀਗ੍ਰੈਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਸੋਹਣੀ-ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਸਟੂਡੈਂਟ ਵੀਜ਼ਾਂ ਜਾਂ ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੀ ਲੜਕੀ ‘ਤੇ ਵੀ ਵਿਚਾਰ ਕੀਤੀ ਜਾਵੇਗੀ। ਜਾਣਕਾਰੀ ਲਈ 1-604-300-7843 ਜਾਂ 1-604-368-9166 ‘ਤੇ ਸੰਪਰਕ ਕਰੋ।
***1671***
ਜੱਟ ਸਿੱਖ ਲੜਕਾ, ਉਮਰ 25 ਸਾਲ, ਕੱਦ 6 ਫੁੱਟ 1 ਇੰਚ, ਕੰਪਿਊਟਰ ਸਾਇੰਸ ਵਿੰਚ ਡਿਗਰੀ ਅਤੇ ਆਈ ਟੀ ਆਈ ਤੋਂ ਪਲਮਬਿੰਗ ਦਾ ਡਿਪਲੋਮਾ ਕੀਤਾ ਹੋਇਆ, ਵਿਜ਼ਟਰ ਵੀਜ਼ੇ ‘ਤੇ ਕੈਨੇਡਾ ਆਏ ਹੋਏ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਸਾਰਾ ਪਰਿਵਾਰਕ ਕੈਨੇਡਾ ਵਿੰਚ ਵੈਲ ਸੈਟਲਡ ਹੈ। ਜਾਣਕਾਰੀ ਲਈ 1-604-300-5388 ‘ਤੇ ਸੰਪਰਕ ਕਰੋ।
***1671***
ਸ਼ਰਮਾ ਪਰਿਵਾਰ ਨਾਲ ਸਬੰਧਤ ਲੜਕਾ, ਜਨਮ 1985, ਕੱਦ 5 ਫੁੱਟ 9 ਇੰਚ, ਕੈਨੇਡੀਅਨ ਇਮੀਗ੍ਰੈਂਟ, ਨਰਸ ਦੀ ਜੌਬ ਕਰ ਰਹੇ, ਵੈਸ਼ਨੂ, ਮੰਗਲੀਕ, ਨਸ਼ਿਆਂ ਤੋਂ ਰਹਿਤ, ਤਲਾਕਸ਼ੁਦਾ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਮੈਰਿਜ ਬਿਊਰੋ ਵਾਲੇ ਕਾਲ ਨਾ ਕਰਨ। ਆਪਣਾ ਬਾਇਓਡੇਟਾ ਅਤੇ ਪਿਕਚਰ ਵਟਸਐਪ ਭੇਜੋ ਅਤੇ ਸੰਪਰਕ ਕਰੋ: 1-604-603-1972 (ਵਟਸਐਪ)
***1671***
ਜੱਟ ਸਿੱਖ ਲੜਕਾ, ਉਮਰ 29 ਸਾਲ, ਕੱਦ 6 ਫੁੱਟ 1 ਇੰਚ, ਕੰਪਿਊਟਰ ਸਾਇੰਸ ਵਿੱਚ ਬੀ. ਟੈਕ ਕੀਤੀ ਹੋਈ, ਵਰਕ ਪਰਮਿਟ ‘ਤੇ ਕੈਨੇਡਾ ਰਹਿ ਰਹੇ, ਆਈ ਟੀ ਸੈਕਟਰ ਵਿੱਚ ਵਧੀਆ ਜੌਬ ਕਰ ਰਹੇ, ਸੋਹਣੇ-ਸੁਨੱਖੇ, ਨਸ਼ਿਆਂ ਤੋਂ ਰਹਿਤ, ਵੈਜੀਟੇਰੀਅਨ ਲਈ ਕੈਨੇਡੀਅਨ ਇਮੀਗ੍ਰੈਂਟ ਜਾਂ ਸਿਟੀਜ਼ਨ, ਸੋਹਣੀ-ਸੁਨੱਖੀ, ਪੜ੍ਹੀ-ਲਿਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਜਾਣਕਾਰੀ ਲਈ ਵਟਸਐਪ ‘ਤੇ ਸੰਪਰਕ ਕਰੋ। ਵਟਸਐਪ: 1-647-542-1445 ਜਾਂ +91-84270-70276
***1671***

Ramdasia Sikh parents seeking a suitable match for their son, 25 yrs. old, 6’ tall, currently in Canada on visitor visa, well qualified, persuing law degree from Chandigarh, non-drinker, non-smoker, belongs to a good family. The girl should be Canadian immigrant/citizen and family oriented. For more information please contact : +91-94633-00009 or 1-672-324-1915 (Canada)
***1671***
Jat Sikh Sidhu parents seeking a suitable match for their son, 25 yrs. old, 6’ tall, non-drinker, vegetarian, currently on work parmit and well settled in full line job. The girl should be Canadian immigrant/citizen, family oriented. Please send your biodata and recent picture to: jasminepurewal2012@gmail.com or call: 416-500-4709
**1671***
Jat Sikh family seeks a suitable match for their Canadian born son, 27 yrs. old, 5’-10” tall, very handsome, non drinker, non smoker, B.Sc. Kinesiology from SFU and BSN degree (Registered Nurse), working full time Operating Room (OR) in hospital. The girl should be Jat Sikh and professionally employed preferred from BC Canada, family oriented, well versed in both cultures. Please send your biodata and recent picture to: rsinghsurrey@gmail. com
***1671***
Jat Sikh parents seek a suitable match for their daughter, born 1986, 5’-1” tall, B.Tech., MBA, working with a leading company in Management role, family oriented, beautiful, well versed in both cultures. The boy should be equally qualified, must have good moral values either doing good job or business, handsome, family oriented from canada. Call or whatsapp 1-587-434-0817
***1671***