1ਗੁਰਦਾਸਪੁਰ/ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦਾਸਪੁਰ ਵਿਖੇ ਸਦਭਾਵਨਾ ਰੈਲੀ ਦੌਰਾਨ ਐਲਾਨ ਕੀਤਾ ਕਿ ਜਿਵੇਂ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਹਿ ਰਹੇ ਹਨ ਕਿ ਉਹ ਪ੍ਰਧਾਨਗੀ ਦੀ ਤਾਜਪੋਸ਼ੀ ਬਠਿੰਡਾ ਵਿਚ ਕਰਨਗੇ, ਉਸੇ ਤਰ੍ਹਾਂ ਅਸੀਂ ਵੀ ਹੁਣ ਕੈਪਟਨ ਦੇ ਮੋਤੀ ਮਹਿਲ ਸਾਹਮਣੇ ਰੈਲੀ ਕਰਾਂਗੇ।
ਉਨ੍ਹਾਂ ਐਲਾਨ ਕੀਤਾ ਹੈ ਕਿ ਜਿਸ ਦਿਨ ਕੈਪਟਨ ਅਮਰਿੰਦਰ ਸਿੰਘ ਬਠਿੰਡਾ ਵਿਖੇ ਰੈਲੀ ਕਰਨਗੇ ਉਸੇ ਦਿਨ ਪਟਿਆਲਾ ਵਿਖੇ ਉਸ ਦੇ ਮਹਿਲਾਂ ਅੱਗੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਵੱਲੋਂ ਲੱਖਾਂ ਦਾ ਇਕੱਠ ਕੀਤਾ ਜਾਵੇਗਾ।

LEAVE A REPLY