ਘਰੇਲੂ ਉਡਾਣਾਂ ਵਿੱਚ ਸਫ਼ਰ ਕਰਨ ਵਾਲਿਆਂ ਦੀ ਗਿਣਤੀ ਵਧੀ

2ਨਵੀਂ ਦਿੱਲੀ : ਵੱਖ-ਵੱਖ ਘਰੇਲੂ ਏਅਰਲਾਈਨਜ਼ ਵੱਲੋਂ ਪੇਸ਼ ਕੀਤੇ ਗਏ ਆਵਾਜਾਈ ਸਬੰਧੀ ਅੰਕੜਿਆਂ ਦਾ ਵਿਸ਼ਲੇਸ਼ਣ ਜਨਵਰੀ, 2016 ਲਈ ਕੀਤਾ ਗਿਆ ਹੈ। ਇਸ ਅਨੁਸਾਰ ਜਨਵਰੀ, 2016 ਦੌਰਾਨ 76.55 ਲੱਖ ਯਾਤਰੀਆਂ ਨੇ ਘਰੇਲੂ ਏਅਰਲਾਈਨਜ਼ ਦੇ ਜਹਾਜ਼ਾਂ ਵਿੱਚ ਸਫਰ ਕੀਤਾ, ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਇਨ•ਾਂ ਦੀ ਗਿਣਤੀ 62.45 ਲੱਖ ਸੀ। ਇਸ ਤਰ•ਾਂ ਜਨਵਰੀ,2016 ਦੌਰਾਨ ਘਰੇਲੂ ਏਅਰਲਾਈਨਜ਼ ਦੇ ਜਹਾਜ਼ਾਂ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਦੀ ਗਿਣਤੀ ਵਿੱਚ 22.58 ਫੀਸਦ ਦਾ ਵਾਧਾ ਦਰਜ ਕੀਤਾ ਗਿਆ ਹੈ।

LEAVE A REPLY