ਕੇਜਰੀਵਾਲ ਦੇ ਜਲੰਧਰ ਪਹੁੰਚਣ ”ਤੇ ”ਆਪ” ਵਰਕਰਾਂ ਨੇ ਕੀਤਾ ਜ਼ਬਰਦਸਤ ਸੁਆਗਤ

2ਜਲੰਧਰ : ਪੰਜਾਬ ਦੌਰੇ ‘ਤੇ ਆਏ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜਲੰਧਰ ਪਹੁੰਚਣ ‘ਤੇ ‘ਆਪ’ ਵਰਕਰਾਂ ਵਲੋਂ ਉਨ੍ਹਾਂ ਦਾ ਜ਼ਬਦਸਤ ਸੁਆਗਤ ਕੀਤਾ। ਇੱਥੇ ਉਹ ਇੱਕ ਪ੍ਰੈੱਸ ਕਾਨਫਰੰਸ ਕਰਨਗੇ।
ਇਸ ਤੋਂ ਬਾਅਦ ਉਹ ਇੱਕ ਹੋਟਲ ‘ਚ ਉਦਯੋਗਪਤੀਆਂ ਨਾਲ ਗੱਲਬਾਤ ਵੀ ਕਰਨਗੇ। ਇਸ ਤੋਂ ਬਾਅਦ ਉਹ ਅਵਤਾਰ ਨਗਰ ‘ਚ ਰਜਨੀ ਦੇ ਘਰ ਜਾਣਗੇ ਅਤੇ ਫਿਰ ਚਹੇੜੂ ‘ਚ ਲੋਕਾਂ ਨਾਲ ਮੁਲਾਕਾਤ ਕਰਨਗੇ।

LEAVE A REPLY