2ਜੈਸਲਮੇਰ : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਦਸੰਬਰ 2018 ਤੱਕ ਭਾਰਤ ਪਾਕਿਸਤਾਨ ਸਰਹੱਦ ਸੀਲ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸਰਹੱਦੀ ਦੀ ਮਾਨੀਟਰਿੰਗ ਲਈ ਯੋਜਨਾ ਅਮਲ ਵਿਚ ਲਿਆਂਦੀ ਜਾਵੇਗੀ। ਉਹਨਾਂ ਨੇ ਇਹ ਗੱਲ ਅੱਜ ਜੈਸਲਮੇਰ ਵਿਚ ਆਖੀ, ਜਿਥੇ ਉਹਨਾਂ ਨੇ ਬੀ.ਐਸ.ਐਫ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਵਿਚ ਹਿੱਸਾ ਲਿਆ।

LEAVE A REPLY