8ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇਕ ਨਾਬਾਲਾਗ ਲੜਕੀ ਨਾਲ ਜਬਰ-ਜ਼ਨਾਹ ਦੇ ਮਾਮਲੇ ‘ਚ ਜ਼ਮਾਨਤ ‘ਤੇ ਰਿਹਾਅ ਬਿਹਾਰ ਦੇ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਰਾਜਵੱਲਭ ਯਾਦਵ ਨੂੰ ਅੱਜ ਨੋਟਿਸ ਜਾਰੀ ਕਰ ਕੇ ਪੁੱਛਿਆ ਕਿ ਕਿਉਂ ਨਾ ਉਸ ਦੀ ਜ਼ਮਾਨਤ ਖਾਰਿਜ ਕਰ ਦਿੱਤੀ ਜਾਵੇ। ਚੋਟੀ ਦੀ ਅਦਾਲਤ ਨੇ ਬਿਹਾਰ ਸਰਕਾਰ ਦੀ ਅਪੀਲ ‘ਤੇ ਸੁਣਵਾਈ ਕਰਦੇ ਹੋਏ ਮੁਅੱਤਲ ਰਾਜਦ ਵਿਧਾਇਕ ਨੂੰ ਇਹ ਨੋਟਿਸ ਜਾਰੀ ਕੀਤਾ। ਅਦਾਲਤ ਨੇ ਨੋਟਿਸ ਦੇ ਜਵਾਬ ਲਈ ਰਾਜਵੱਲਭ ਨੂੰ 17 ਅਕਤੂਬਰ ਤੱਕ ਮੋਹਲਤ ਦਿੱਤੀ ਹੈ।

LEAVE A REPLY