2-copyਵਾਰਾਨਸੀ  : ਉਤਰ ਪ੍ਰਦੇਸ਼ ਦੇ ਵਾਰਾਨਸੀ ਦੇ ਇਕ ਧਾਰਮਿਕ ਸਮਾਗਮ ਵਿਚ ਅਚਾਨਕ ਭਾਜੜ ਮਚਣ ਕਾਰਨ 18 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਵਾਰਾਨਸੀ ਸ਼ਹਿਰ ਵਿਚ ਜੈ ਗੁਰੂਦੇਵ ਦੇ ਪ੍ਰੋਗਰਾਮ ਵਿਚ ਹਜ਼ਾਰਾਂ ਲੋਕ ਇਕੱਠੇ ਹੋਏ ਸਨ। ਇਸ ਦੋਰਾਨ ਇਕ ਪੁਲ ਉਤੇ ਭਾਜੜ ਮਚਣ ਕਰਕੇ 12 ਲੋਕ ਮਾਰੇ ਗਏ। ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

LEAVE A REPLY