01ਲੁਧਿਆਣਾ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲੁਧਿਆਣਾ ਪਹੁੰਚੇ, ਜਿਥੇ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ| ਪ੍ਰਧਾਨ ਮੰਤਰੀ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ| ਇਥੇ ਇਕ ਸਮਾਗਮ ਵਿਚ ਸ੍ਰੀ ਮੋਦੀ ਨੇ ਔਰਤਾਂ ਨੂੰ ਚਰਖੇ ਵੰਡੇ ਅਤੇ ਖੁਦ ਵੀ ਉਹਨਾਂ ਨਾਲ ਚਰਖਾ ਚਲਾਇਆ| ਇਸ ਤੋਂ ਬਾਅਦ ਉਹਨਾਂ ਨੇ ਰਾਸ਼ਟਰੀ ਐਮ.ਐਸ.ਐਮ.ਈ ਐਵਾਰਡ ਪ੍ਰਦਾਨ ਕੀਤੇ ਗਏ| ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਰਾਜਪਾਲ ਵੀ.ਪੀ ਸਿੰਘ ਬਦਨੌਰ ਵੀ ਮੌਜੂਦ ਸਨ|

LEAVE A REPLY