4ਨਵੀਂ ਦਿੱਲੀ  : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਤਿੰਨ ਦਿਵਸੀ ਬਹਿਰੀਨ ਦੌਰਾ ਕੱਲ੍ਹ ਤੋਂ ਸ਼ੁਰੂ ਹੋ ਰਿਹਾ ਹੈ| ਇਸ ਦੌਰੇ ਦੌਰਾਨ ਸ੍ਰੀ ਰਾਜਨਾਥ ਸਿੰਘ ਬਹਿਰੀਨ ਦੇ ਗ੍ਰਹਿ ਮੰਤਰੀ ਨਾਲ ਦੁਵੱਲੀ ਬੈਠਕ ਕਰਨਗੇ ਅਤੇ ਭਾਰਤੀ ਭਾਈਚਾਰੇ ਦੇ ਪ੍ਰਮੁੱਖ ਵਿਅਕਤੀਆਂ ਨਾਲ ਗੱਲਬਾਤ ਵੀ ਕਰਨਗੇ|

LEAVE A REPLY