7ਬੰਗਲੌਰ : ਬਹੁ-ਚਰਚਿਤ 40 ਕਰੋੜੀ ਰਿਸ਼ਵਤ ਮਾਮਲੇ ਵਿਚ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਬੀ.ਐਸ ਯੇਦੀਰੱਪਾ ਨੂੰ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਬਰੀ ਕਰ ਦਿੱਤਾ। ਇਸ ਤੋਂ ਇਲਾਵਾ ਉਹਨਾਂ ਦੇ ਦੋਨਾਂ ਬੇਟਿਆਂ ਤੇ ਜਵਾਈ ਵੀ ਬਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਯੇਦੀਯੁਰੱਪਾ ਸਾਲ 2011 ਵਿਚ ਜੇਲ• ਜਾਣਾ ਪਿਆ ਸੀ, ਜਿਸ ਤੋਂ ਬਾਅਦ ਉਹਨਾਂ ਨੂੰ ਜ਼ਮਾਨਤ ਮਿਲ ਗਈ ਸੀ।

LEAVE A REPLY