6ਨਵੀਂ ਦਿੱਲੀ  : ਵਨ ਰੈਂਕ ਵਨ ਪੈਨਸ਼ਨ ਦੀ ਮੰਗ ਨੂੰ ਲੈ ਕੇ ਕੱਲ੍ਹ ਦਿੱਲੀ ਵਿਚ ਖੁਦਕੁਸ਼ੀ ਕਰਨ ਵਾਲੇ ਸਾਬਕਾ ਫੌਜੀ ਰਾਮ ਕ੍ਰਿਸ਼ਨ ਗਰੇਵਾਲ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ| ਇਸ ਮੌਕੇ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਦਿੱਲੀ ਸਰਕਾਰ ਪੀੜਤ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਸਹਾਇਤਾ ਦੇਵੇਗੀ|

LEAVE A REPLY