AaA
AaA

ਅੰਮ੍ਰਿਤਸਰ  : ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖਾਂ ਦਾ ਇਕ ਜੱਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ| ਇਹ ਜੱਥਾ ਸ੍ਰੀ ਨਨਕਾਣਾ ਸਾਹਿਬ ਵਿਖੇ 14 ਨਵੰਬਰ ਨੂੰ ਧਾਰਮਿਕ ਸਮਾਗਮ ਵਿਚ ਹਿੱਸਾ ਲਵੇਗਾ| ਪਾਕਿਸਤਾਨ ਰਵਾਨਾ ਹੋਣ ਸਮੇਂ ਇਹਨਾਂ ਸਿੱਖ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਸੀ| ਇਹ ਜੱਥਾ ਪਾਕਿਸਤਾਨ ਤੋਂ 21 ਨਵੰਬਰ ਨੂੰ ਭਾਰਤ ਪਰਤੇਗਾ|

LEAVE A REPLY