4ਇਸਲਾਮਾਬਾਦ : ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕਰਕੇ ਜਿਥੇ ਲਗਾਤਾਰ ਭਾਰਤੀ ਸੈਨਿਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਉਥੇ ਅੱਜ ਭਾਰਤੀ ਸੈਨਾ ਨੇ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੰਦਿਆਂ ਉਸ ਦੇ ਸੱਤ ਸੈਨਿਕਾਂ ਨੂੰ ਮਾਰ ਦਿੱਤਾ| ਪਾਕਿਸਤਾਨੀ ਮੀਡੀਆ ਦਾ ਕਹਿਣਾ ਹੈ ਕਿ ਬੀਤੀ ਰਾਤ ਕੰਟਰੋਲ ਰੇਖਾ ਤੇ ਭਾਰਤੀ ਸੈਨਿਕਾਂ ਵਲੋਂ ਪਾਕਿਸਤਾਨੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਵਿਚ 7 ਪਾਕਿਸਤਾਨੀ ਸੈਨਿਕ ਮਾਰੇ ਗਏ|

LEAVE A REPLY