01-copyਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਮਾਣਹਾਨੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ| ਇਸ ਸਬੰਧੀ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅਰਜ਼ੀ ਨੂੰ ਖਾਰਿਜ ਕਰ ਦਿੱਤਾ ਹੈ|

LEAVE A REPLY