3ਸ੍ਰੀਨਗਰ : ਜੰਮੂ-ਕਸ਼ਮੀਰ ਦੇ ਨਗਰੋਟਾ ਵਿਚ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਵਿਚ ਤਿੰਨ ਸੈਨਿਕ ਸ਼ਹੀਦ ਹੋ ਗਏ| ਇਸ ਦੌਰਾਨ ਸੈਨਾ ਨੇ ਜਵਾਬੀ ਕਾਰਵਾਈ ਕਰਦਿਆਂ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ| ਦੂਸਰੇ ਪਾਸੇ ਸੈਨਾ ਨੇ ਇਕ ਹੋਰ ਕਾਰਵਾਈ ਕਰਦਿਆਂ ਸਾਂਬਾ ਵਿਚ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ|

LEAVE A REPLY