2ਸਿਲੀਗੁੜੀ: ਫੌਜ ਦਾ ਹੈਲੀਕਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਇਹ ਹਾਦਸਾ ਪੱਛਮੀ ਬੰਗਾਲ ਦੇ ਸਿਲੀਗੁੜੀ ‘ਚ ਵਾਪਰਿਆ ਹੈ। ਇਸ ਹਾਦਸੇ ਦੌਰਾਨ ਫੌਜ ਦੇ 3 ਅਧਿਕਾਰੀਆਂ ਦੀ ਮੌਤ ਹੋ ਗਈ ਹੈ।

LEAVE A REPLY