ਲੁਧਿਆਣਾ ਬੇਅਦਬੀ ਮਾਮਲੇ ‘ਚ 6 ਗ੍ਰਿਫਤਾਰ

4ਲੁਧਿਆਣਾ  : ਲੁਧਿਆਣਾ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਪੁਲਿਸ ਨੇ 6 ਬੱਚਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ| ਜਦੋਂ ਕਿ ਇਕ ਫਰਾਰ ਦੱਸਿਆ ਜਾ ਰਿਹਾ ਹੈ| ਪੁਲਿਸ ਅਨੁਸਾਰ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀ ਉਮਰ 11 ਤੋਂ 13 ਸਾਲ ਦੇ ਵਿਚਕਾਰ ਹੈ| ਵਰਣਨਯੋਗ ਹੈ ਕਿ ਬੇਅਦਬੀ ਦੀ ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ| ਇਸ ਦੌਰਾਨ ਇਹਨਾਂ ਦੋਸ਼ੀਆਂ ਨੂੰ ਸੀ.ਸੀ.ਟੀਵੀ ਫੁਟੇਜ ਰਾਹੀਂ ਫੜਿਆ ਗਿਆ ਹੈ|

LEAVE A REPLY