2ਚੇਨੱਈ : ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ| ਦਿਲ ਦਾ ਦੌਰਾ ਪੈਣ ਕਾਰਨ ਜੈਲਲਿਤਾ ਨੂੰ ਚੇਨੱਈ ਦੇ ਅਪੋਲੋ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ| ਜੈਲਲਿਤਾ ਨੂੰ ਲਾਈਫ ਸਪੋਰਟ ਸਿਸਟਮ ਤੇ ਰੱਖਿਆ ਗਿਆ ਹੈ| ਇਸ ਸਬੰਧੀ ਹਸਪਤਾਲ ਵਲੋਂ ਜਾਰੀ ਬੁਲੇਟਿਨ ਵਿਚ ਕਿਹਾ ਗਿਆ ਹੈ ਕਿ ਅਗਲੇ 24 ਘੰਟੇ ਬੇਹੱਦ ਅਹਿਮ ਹਨ|

LEAVE A REPLY