2ਨਵੀਂ ਦਿੱਲੀ  : ਕੁਝ ਮਹੀਨੇ ਪਹਿਲਾਂ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਉਘੇ ਗਾਇਕ ਹੰਸ ਰਾਜ ਹੰਸ ਨੇ ਅੱਜ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ| ਨਵੀਂ ਦਿੱਲੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਉਹਨਾਂ ਨੂੰ ਪਾਰਟੀ ਜੁਆਇਨ ਕਰਵਾਈ|

LEAVE A REPLY