5ਸੰਗਰੂਰ : ਸੰਗਰੂਰ ‘ਚ ਪੁਲਿਸ ਨੇ 2000 ਹਜ਼ਾਰ ਰੁਪਏ ਦੇ ਨਕਲੀ ਨੋਟ ਛਾਪਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਹਨਾਂ ਕੋਲੋਂ ਪੁਲਿਸ ਨੇ ਨਕਲੀ ਨੋਟ ਅਤੇ ਪ੍ਰਿੰਟਰ ਆਦਿ ਵੀ ਕਬਜ਼ੇ ਵਿਚ ਲੈ ਲਏ ਹਨ| ਪੁਲਿਸ ਨੇ ਇਸ ਸਬੰਧੀ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ|

LEAVE A REPLY