5ਚੰਡੀਗੜ੍ਹ  : ਅੱਜ ਇਥੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਵਿਚ ਹਾਈਕੋਰਟ ਦੇ ਆਡੀਟੋਰੀਅਮ ਵਿਚ ਹੋਏ ਇਕ ਸਮਾਗਮ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਐਸ.ਜੇ ਵਜੀਵਦਾਰ ਨੇ ਹਰਮਿੰਦਰ ਸਿੰਘ ਮਦਾਨ ਨੂੰ ਹਾਈਕੋਰਟ ਐਡੀਸ਼ਨਲ ਜੱਜ ਵਜੋਂ ਸਹੁੰ ਚੁਕਾਈ| ਸਹੁੰ ਚੁੱਕ ਸਮਾਗਮ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਰੇ ਜੱਜ ਸਾਹਿਬਾਨ, ਸ. ਮਦਾਨ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਐਡਵੋਕੇਟ ਹਾਜ਼ਰ ਸਨ|
ਸ. ਮਦਾਨ ਇਸ ਤੋਂ ਪਹਿਲਾਂ ਪਟਿਆਲਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਸਨ|

LEAVE A REPLY