1ਲੰਬੀ : ਆਮ ਆਦਮੀ ਪਾਰਟੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਲੰਬੀ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਜਰਨੈਲ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ| ਇਹ ਐਲਾਨ ਅੱਜ ਇਥੇ ਆਮ ਆਦਮੀ ਪਾਰਟੀ ਵਲੋਂ ਕੀਤੀ ਗਈ ਵਿਸ਼ਾਲ ਰੈਲੀ ਦੌਰਾਨ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ|

LEAVE A REPLY