4ਨਵੀਂ ਦਿੱਲੀ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਵੇਂ ਸਾਲ ‘ਤੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਤੇ ਉੱਪ-ਰਾਸ਼ਟਰਪਤੀ ਮੁਹੰਮਦ ਅੰਸਾਰੀ ਨਾਲ ਮੁਲਾਕਾਤ ਕੀਤੀ। ਸ੍ਰੀ ਮੋਦੀ ਨੇ ਸ੍ਰੀ ਮੁਖਰਜੀ ਨਾਲ ਰਾਸ਼ਟਰਪਤੀ ਭਵਨ ‘ਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਰਾਸ਼ਟਰਪਤੀ ਪ੍ਰਣਬ ਨੂੰ ਗੁਲਦਸਤਾ ਵੀ ਭੇਂਟ ਕੀਤਾ। ਉਹ ਸ੍ਰੀ ਅੰਸਾਰੀ ਨਾਲ ਵੀ ਮਿਲੇ ਤੇ ਉਨ੍ਹਾਂ ਨੂੰ ਵੀ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

LEAVE A REPLY