ਸਾਬਕਾ ਵਿਦੇਸ਼ ਰਾਜ ਮੰਤਰੀ ਈ. ਅਹਿਮਦ ਦਾ ਦੇਹਾਂਤ

ਨਵੀਂ ਦਿੱਲੀ : ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਸੰਸਦ ਮੈਂਬਰ ਈ. ਅਹਿਮਦ ਦਾ ਅੱਜ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਦੇਹਾਂਤ ਹੋ ਗਿਆ| ਉਹ 78 ਵਰ੍ਹਿਆਂ ਦੇ ਸਨ| ਇਸ ਦੌਰਾਨ ਅੱਜ ਆਮ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਈ. ਅਹਿਮਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ|
ਵਰਣਨਯੋਗ ਹੈ ਕਿ ਈ. ਅਹਿਮਦ ਸਾਲ 2004 ਤੋਂ 2009 ਦੌਰਾਨ ਵਿਦੇਸ਼ ਰਾਜ ਮੰਤਰੀ ਰਹਿ ਚੁੱਕੇ ਹਨ|

LEAVE A REPLY