ਪਠਾਨਕੋਟ : ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਪਾਕਿਸਤਾਨੀ ਘੁਸਪੈਠੀਆ ਢੇਰ

ਪਠਾਨਕੋਟ : ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਜਵਾਨਾਂ ਨੇ ਮੰਗਲਵਾਰ ਦੀ ਸਵੇਰ ਨੂੰ ਬਮਿਆਲ ਸੈਕਟਰ ‘ਚ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ। ਜਾਣਕਾਰੀ ਮੁਤਾਬਕ ਜਦੋਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਲਾਕੇ ‘ਚ ਹਲਚਲ ਦੇਖੀ ਤਾਂ ਫਾਇਰਿੰਗ ਕੀਤੀ, ਜਿਸ ਦੌਰਾਨ ਇਕ ਪਾਕਿਸਤਾਨੀ ਘੁਸਪੈਠੀਆ ਢੇਰ ਹੋ ਗਿਆ।

LEAVE A REPLY