ਪ੍ਰਧਾਨ ਮੰਤਰੀ ਵਲੋਂ ਉਤਰ ਪ੍ਰਦੇਸ਼ ਤੇ ਉਤਰਾਖੰਡ ‘ਚ ਚੋਣ ਰੈਲੀਆਂ

ਬਿਜਨੌਰ/ਹਰਿਦੁਆਰ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਬਿਜਨੌਰ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੂਰਾ ਸੂਬਾ ਮੇਰੇ ਨਾਲ ਖੜ੍ਹਿਆ ਹੈ| ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਇਸ ਸਮੇਂ ਸੂਬੇ ਵਿਚ ਭਾਜਪਾ ਦੀ ਹਨ੍ਹੇਰੀ ਚੱਲ ਰਹੀ ਹੈ|
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਅੱਜ ਉਤਰਾਖੰਡ ਦੇ ਹਰੀਦੁਆਰ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ|

LEAVE A REPLY