ਆਸਟ੍ਰੇਲੀਆ ਖਿਲਾਫ ਪਹਿਲੇ ਦੋ ਟੈਸਟ ਮੈਚਾਂ ਲਈ ਟੀਮ ਇੰਡੀਆ ਦਾ ਐਲਾਨ

ਨਵੀਂ ਦਿੱਲੀ : ਆਸਟ੍ਰੇਲੀਆ ਖਿਲਾਫ ਸ਼ੁਰੂ ਹੋ ਰਹੀ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਦੋ ਮੈਚਾਂ ਲਈ ਅੱਜ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ| ਟੀਮ ਇਸ ਤਰ੍ਹਾਂ ਹੈ – ਵਿਰਾਟ ਕੋਹਲੀ (ਕਪਤਾਨ), ਮੁਰਲੀ ਵਿਜੇ, ਐਲ. ਰਾਹੁਲ, ਅਜੰਕਿਆ ਰਹਾਨੇ, ਚੇਤੇਸ਼ਵਰ ਪੁਜਾਰਾ, ਰਿਦੀਮਾਨ ਸਾਹਾ, ਆਰ. ਅਸ਼ਵਿਨ, ਰਵਿੰਦਰ ਜਡੇਜਾ, ਈਸ਼ਾਂਤ ਸ਼ਰਮਾ, ਭੁਵਨੇਸ਼ਵਰ ਕੁਮਾਰ, ਉਮੇਸ਼ ਯਾਦਵ, ਕਰੁਣ ਨਾਇਰ, ਜਯੰਤ ਯਾਦਵ, ਕੁਲਦੀਪ, ਮੁਕੰਦ ਚੰਦ ਤੇ ਹਾਰਦਿਕ ਪਾਂਡਿਯਾ|

LEAVE A REPLY