ਮਨਜੀਤ ਸਿੰਘ ਜੀ.ਕੇ ਚੁਣੇ ਗਏ ਡੀ.ਐਸ.ਜੀ.ਐਮ.ਸੀ ਦੇ ਪ੍ਰਧਾਨ

ਨਵੀਂ ਦਿੱਲੀ  : ਹਾਲ ਹੀ ਵਿਚ ਹੋਈਆਂ ਡੀ.ਐਸ.ਜੀ.ਐਮ.ਸੀ ਚੋਣਾਂ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਤੋਂ ਬਾਅਦ ਸ. ਮਨਜੀਤ ਸਿੰਘ ਜੀ.ਕੇ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ|
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਜਨਰਲ ਸਕੱਤਰ ਅਤੇ ਓਂਕਾਰ ਸਿੰਘ ਥਾਪਰ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਸੀਨੀਅਰ ਮੀਤ ਪ੍ਰਧਾਨ ਚੁਣਿਆ ਹੈ|