ਯੋਗੀ ਆਦਿੱਤਿਆਨਾਥ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

ਲਖਨਊ : ਕੇਂਦਰ ਨੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਾਈ ਹੈ|