ਆਮਦਨ ਤੋਂ ਵੱਧ ਸੰਪਤੀ ਮਾਮਲੇ ‘ਚ ਵੀਰਭੱਦਰ ਸਿੰਘ ਖਿਲਾਫ ਚਾਰਜਸ਼ੀਟ ਦਾਇਰ

ਸ਼ਿਮਲਾ  – ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿਚ ਸੀ.ਬੀ.ਆਈ ਨੇ ਅਦਾਲਤ ਵਿਚ ਵੀਰਭੱਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ|