ਕਸ਼ਮੀਰ ਵਾਦੀ ‘ਚ ਇੰਟਰਨੈੱਟ ਸੇਵਾਵਾਂ ਮੁੜ ਬਹਾਲ

ਸ੍ਰੀਨਗਰ : ਕਸ਼ਮੀਰ ਘਾਟੀ ਵਿਚ ਇੰਟਰਨੈੱਟ ਸੇਵਾਵਾਂ ਨੂੰ ਅੱਜ ਫਿਰ ਤੋਂ ਬਹਾਲ ਕਰ ਦਿੱਤਾ ਗਿਆ ਹੈ| ਸੂਬੇ ਵਿਚ ਬੀਤੇ ਦਿਨੀਂ ਹਾਲਾਤ ਖਰਾਬ ਹੋਣ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ|