ਨਵੀਂ ਦਿੱਲੀ : ਭਾਰਤੀ ਨਾਗਰਿਕ ਨੂੰ ਪਾਕਿਸਤਾਨ ਵੱਲੋਂ ਫਾਂਸੀ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਦੋਨਾਂ ਦੇਸ਼ਾਂ ਵਿਚਾਲੇ ਤਣਾਅ ਲਗਾਤਾਰ ਵਧਦਾ ਹੀ ਜਾ ਰਿਹਾ ਹੈ| ਇਸ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਇਸੇ ਮਹੀਨੇ ਹੋਣ ਵਾਲੀ ਸਮੁੰਦਰੀ ਸੁਰੱਖਿਆ ਵਾਰਤਾ ਰੱਦ ਹੋ ਗਈ ਹੈ|