ਮੁੰਬਈ : ਮਹਾਰਾਸ਼ਟਰ ਵਿਚ ਕਾਲਜ ਟੂਰ ਉਤੇ ਗਏ 8 ਵਿਦਿਆਰਥੀ ਸਮੁੰਦਰ ਵਿਚ ਡੁੱਬ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ| ਜਾਣਕਾਰੀ ਅਨੁਸਾਰ ਇਹ ਘਟਨਾ ਸਿੰਧੂਦੁਰਗ ਜ਼ਿਲ੍ਹੇ ਵਿਚ ਵਾਪਰੀ, ਜਿਥੇ ਕਰਨਾਟਕ ਨਾਲ ਸਬੰਧਤ ਇਹ ਵਿਦਿਆਰਥੀ ਸਮੁੰਦਰ ਵਿਚ ਨਹਾਉਣ ਲਈ ਚਲੇ ਅਤੇ ਡੁੱਬਣ ਕਾਰਨ ਇਨ੍ਹਾਂ ਵਿਦਿਆਰਥੀਆਂ ਦੀ ਮੌਤ ਹੋ ਗਈ|