ਅਰੁਣ ਜੇਟਲੀ ਵੱਲੋਂ ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ

ਨਵੀਂ ਦਿੱਲੀ : ਭਾਰਤ ਦੇ ਰੱਖਿਆ ਅਰੁਣ ਜੇਟਲੀ ਨੇ ਅੱਜ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ| ਦੋਨਾਂ ਨੇਤਾਵਾਂ ਨੇ ਕਈ ਮੁੱਦਿਆਂ ਤੇ ਗੱਲਬਾਤ ਕੀਤੀ| ਦੱਸਣਯੋਗ ਹੈ ਕਿ ਹਰਜੀਤ ਸਿੰਘ ਸੱਜਣ 7 ਦਿਨਾਂ ਦੇ ਭਾਰਤ ਦੌਰੇ ਤੇ ਆਏ ਹੋਏ ਹਨ|