ਨਵੀਂ ਦਿੱਲੀ  : 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਜਗਦੀਸ਼ ਟਾਈਟਲਰ ਨੇ ਮੁੜ ਤੋਂ ਲਾਈ ਡਿਟੈਕਟਰ ਟੈਸਟ ਤੋਂ ਇਨਕਾਰ ਕਰ ਦਿੱਤਾ ਹੈ| ਦਿੱਲੀ ਹਾਈ ਕੋਰਟ ਨੇ ਆਦੇਸ਼ ਨੂੰ 9 ਮਈ ਤੱਕ ਸੁਰੱਖਿਅਤ ਰੱਖਿਆ ਹੈ| ਦੱਸਣਯੋਗ ਹੈ ਕਿ ਜਗਦੀਸ਼ ਟਾਈਟਲਰ ਇਸ ਤੋਂ ਪਹਿਲਾਂ ਲਾਈ ਡਿਟੈਕਟਰ ਟੈਸਟ ਤੋਂ ਇਨਕਾਰ ਕਰ ਚੁੱਕਾ ਹੈ|