ਸੁਲੱਖਣ ਸਿੰਘ ਨੇ ਉਤਰ ਪ੍ਰਦੇਸ਼ ਦੇ ਡੀ.ਜੀ.ਪੀ ਵਜੋਂ ਅਹੁਦਾ ਸੰਭਾਲਿਆ

ਲਖਨਊ: ਸੁਲੱਖਣ ਸਿੰਘ ਨੂੰ ਉਤਰ ਪ੍ਰਦੇਸ਼ ਦਾ ਨਵਾਂ ਡਾਇਰੈਕਟਰ ਜਨਰਲ ਪੁਲਿਸ ਬਣਾਇਆ ਗਿਆ ਹੈ| ਉਨ੍ਹਾਂ ਨੇ ਅੱਜ ਆਪਣਾ ਕਾਰਜਭਾਰ ਸੰਭਾਲ ਲਿਆ ਹੈ|