ਵਾਲ-ਵਾਲ ਬਚੇ ਕਰਨਾਟਕ ਦੇ ਮੁੱਖ ਮੰਤਰੀ, ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ : ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮੱਈਆ ਅੱਜ ਉਸ ਸਮੇਂ ਵਾਲ-ਵਾਲ ਬਚ ਗਏ ਜਦੋਂ ਉਨ੍ਹਾਂ ਦੇ ਹੈਲੀਕਾਪਟਰ ਨਾਲ ਇਕ ਪੰਛੀ ਟਕਰਾ ਗਿਆ| ਇਸ ਦੌਰਾਨ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ|