ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਚੋਣਾਂ ਦੇ ਅੱਜ ਆਏ ਨਤੀਜਿਆਂ ਵਿਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਅਜੇ ਮਾਕਨ ਨੇ ਦਿੱਲੀ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ| ਉਨ੍ਹਾਂ ਨੇ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦਿਤਾ ਹੈ|