ਭਾਜਪਾ ਨੇ ਸੁਕਮਾ ਦੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਜਿੱਤ, ਜਸ਼ਨ ਨਾ ਮਨਾਉਣ ਦਾ ਕੀਤਾ ਫੈਸਲਾ

ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਚੋਣਾਂ ਵਿਚ ਸ਼ਾਨਦਾਰ ਜਿੱਤ ਤੋਂ ਬਾਅਦ ਭਾਜਪਾ ਨੇ ਜਸ਼ਨ ਨਾ ਮਨਾਉਣ ਦਾ ਐਲਾਨ ਕੀਤਾ ਹੈ| ਪਾਰਟੀ ਨੇ ਆਪਣੀ ਇਸ ਜਿੱਤ ਨੂੰ ਛੱਤੀਸਗੜ੍ਹ ਦੇ ਸੁਕਮਾ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਨੂੰ ਸਮਰਪਿਤ ਕੀਤੀ ਹੈ|