ਮੱਧ ਪ੍ਰਦੇਸ਼ ‘ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, 2 ਪਾਇਲਟਾਂ ਦੀ ਮੌਤ

ਭੋਪਾਲ : ਮੱਧ ਪ੍ਰਦੇਸ਼ ਵਿਚ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਣ ਕਾਰਨ 2 ਪਾਇਲਟਾਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਾਇਲਟ ਟ੍ਰੇਨਿੰਗ ਉਤੇ ਸਨ|