ਨਰਿੰਦਰ ਮੋਦੀ ਵੱਲੋਂ ਸਾਈਪ੍ਰਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਨਵੀਂ ਦਿੱਲੀ  : ਭਾਰਤ ਦੌਰੇ ਤੇ ਆਏ ਸਾਈਪ੍ਰਸ ਦੇ ਰਾਸ਼ਟਰਪਤੀ ਸ੍ਰੀ ਅਨਾਸਟਾਸਿਡਿਸ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਦਿੱਲੀ ਦੇ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ|
ਇਸ ਤੋਂ ਪਹਿਲਾਂ ਸਾਈਪ੍ਰਸ ਦੇ ਰਾਸ਼ਟਰਪਤੀ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ|