ਈ.ਵੀ.ਐਮ ਦਾ ਅਰਥ ਹੈ ‘ਐਵਰੀ ਵੋਟ ਫਾਰ ਮੋਦੀ’ : ਯੋਗੀ ਆਦਿੱਤਿਆ ਨਾਥ

ਲਖਨਊ : ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਨੇ ਦਿੱਲੀ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੀ ਜਿੱਤ ਦਾ ਸਿਹਰਾ ਨਰਿੰਦਰ ਮੋਦੀ ਨੂੰ ਦਿੱਤਾ| ਉਨ੍ਹਾਂ ਕਿਹਾ ਕਿ ਈ.ਵੀ.ਐਮ ਦਾ ਅਰਥ ਹੈ ਐਵਰੀ ਵੋਟ ਫਾਰ ਮੋਦੀ| ਅੱਜ ਗੋਰਖਪੁਰ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਯੋਗੀ ਨੇ ਕਿਹਾ ਕਿ ਸੂਬੇ ਵਿਚ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿਚ ਨਹੀਂ ਲੈਣ ਦਿੱਤਾ ਜਾਵੇਗਾ|