ਨਵੀਂ ਦਿੱਲੀ : ਸੁਲਤਾਨ ਅਜ਼ਲਾਨ ਸ਼ਾਹ ਕੱਪ ਹਾਕੀ ਟੂਰਨਾਮੈਂਟ ਵਿਚ ਅੱਜ ਭਾਰਤ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ| ਇਸ ਮੈਚ ਵਿਚ ਆਸਟ੍ਰੇਲੀਆ ਨੇ ਭਾਰਤ ਨੂੰ 3-1 ਨਾਲ ਹਰਾ ਦਿੱਤਾ|