ਸ੍ਰੀਨਗਰ ‘ਚ ਕਾਲਜ ਕੈਂਪਸ ਨੇੜੇ ਸੁਰੱਖਿਆ ਬਲਾਂ ਅਤੇ ਵਿਦਿਆਰਥੀਆਂ ਵਿਚਾਲੇ ਝੜਪ

ਸ੍ਰੀਨਗਰ : ਸ੍ਰੀਨਗਰ ਵਿਚ ਸੁਰੱਖਿਆ ਬਲਾਂ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਦੀਆਂ ਘਟਨਾਵਾਂ ਵਾਪਰੀਆਂ ਹਨ| ਪ੍ਰਾਪਤ ਜਾਣਕਾਰੀ ਅਨੁਸਾਰ ਤਾਜ਼ਾ ਮਾਮਲਾ ਸ੍ਰੀਨਗਰ ਦਾ ਹੈ, ਜਿਥੇ ਇਕ ਕਾਲਜ ਕੈਂਪਸ ਦੇ ਨੇੜੇ ਸੁਰੱਖਿਆ ਬਲਾਂ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਹੋਈ|