ਨਵੀਂ ਦਿੱਲੀ : ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਆਪਣੀ ਪਤਨੀ ਪ੍ਰਤਿਭਾ ਸਿੰਘ ਨਾਲ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਹੋਏ| ਜਿਥੇ ਵੀਰਭੱਦਰ ਸਿੰਘ ਦੀ ਅਰਜੀ ਉਤੇ ਅਦਾਲਤ ਨੇ ਸੀ.ਬੀ.ਆਈ ਨੂੰ ਨੋਟਿਸ ਜਾਰੀ ਕੀਤਾ ਹੈ| ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ 29 ਮਈ ਨੂੰ ਹੋਵੇਗੀ|