ਤਿੰਨ ਤਲਾਕ ‘ਤੇ ਸੁਪਰੀਮ ਕੋਰਟ ਦਾ ਫੈਸਲਾ ਮੁਸਲਿਮ ਮਹਿਲਾਵਾਂ ਲਈ ਇਕ ਨਵੇਂ ਯੁੱਗ ਦੀ ਸ਼ੁਰੂਆਤ : ਅਮਿਤ ਸ਼ਾਹ

ਨਵੀਂ ਦਿੱਲੀ  : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਹੈ ਕਿ ਤਿੰਨ ਤਲਾਕ ਤੇ ਸੁਪਰੀਮ ਕੋਰਟ ਦਾ ਫੈਸਲਾ ਮੁਸਲਿਮ ਮਹਿਲਾਵਾਂ ਲਈ ਸਵਾਭੀਮਾਨ ਪੂਰਨ ਤੇ ਸਮਾਨਤਾ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੈ|