ਹਰਿਆਣਾ ਦੇ ਮੁੱਖ ਮੰਤਰੀ ਨੇ ਸੱਦੀ ਐਮਰਜੈਂਸੀ ਮੀਟਿੰਗ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬਾਰੇ ਚੰਡੀਗੜ੍ਹ ਵਿਖੇ ਹਰਿਆਣਾ ਸਕੱਤਰੇਤ ਵਿਚ ਐਮਰਜੈਂਸੀ ਮੀਟਿੰਗ ਸੱਦੀ ਹੈ| ਇਸ ਮੀਟਿੰਗ ਵਿਚ ਚੀਫ ਸੈਕਟਰੀ, ਡੀ.ਜੀ.ਪੀ ਵੀ ਹਿੱਸਾ ਲੈਣਗੇ|