ਮੌੜ ਮੰਡੀ ਚ ਕਰਜ਼ੇ ਤੋਂ ਤੰਗ ਕਿਸਾਨ ਵਲੋਂ ਖ਼ੁਦਕੁਸ਼ੀ

ਮੌੜ ਮੰਡੀ, ਪੰਜਾਬ ਵਿਚ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਕਰਜ਼ੇ ਤੋਂ ਪਰੇਸ਼ਾਨ ਇਕ ਹੋਰ ਕਿਸਾਨ ਨੇ ਖੁਕੁਸ਼ੀ ਕੀਤੀ। ਮੌੜ ਮੰਡੀ ਦੇ ਰਹਿਣ ਵਾਲੇ ਗੁਰਨਾਮ ਸਿੰਘ ਨੇ ਕਰਜ਼ੇ ਤੋਂ ਪਰੇਸ਼ਾਨ ਹੋਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਗੁਰਨਾਮ ਸਿੰਘ ਉਪਰ 5 ਲੱਖ ਦਾ ਕਰਜ਼ਾ ਸੀ।