ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ ਸ਼ੁਰੂ

ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸ਼ੁਰੂ ਹੋ ਗਈ ਹੈ| ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋ ਰਹੀ ਇਸ ਮੀਟਿੰਗ ਵਿਚ ਨਵੀਂ ਸਨਅੱਤੀ ਨੀਤੀ ਸਮੇਤ ਕਈ ਹੋਰ ਅਹਿਮ ਮਸਲਿਆਂ ਨੂੰ ਲੈ ਕੇ ਚਰਚਾ ਹੋ ਸਕਦੀ ਹੈ|